ਨਵੀਂ ਦਿੱਲੀ, 24 ਜਨਵਰੀਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਕੁਝ ਲੰਬੀ ਦੂਰੀ ਵਾਲੇ ਰੂਟਾਂ 'ਤੇ ਚੱਲਣ ਵਾਲੀਆਂ ਉਡਾਣਾਂ ਦੇ ਸਬੰਧ ਵਿਚ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਲਈ ਏਅਰਲਾਈਨ ਏਅਰ ਇੰਡੀਆ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ।