For the best experience, open
https://m.punjabitribuneonline.com
on your mobile browser.
Advertisement

ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਧਰਨਾ 11 ਨੂੰ

07:51 AM Apr 09, 2024 IST
ਕਿਸਾਨ ਯੂਨੀਅਨ  ਉਗਰਾਹਾਂ  ਵੱਲੋਂ ਧਰਨਾ 11 ਨੂੰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਮਾਲੇਰਕੋਟਲਾ: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕਮਾਲੇਰਕੋਟਲਾ ਇਕਾਈ ਦੀ ਬੈਠਕ ਬਲਾਕ ਇਕਾਈ ਦੇ ਖ਼ਜ਼ਾਨਚੀ ਰਛਪਾਲ ਸਿੰਘ ਰੜ੍ਹ ਦੀ ਅਗਵਾਈ ਹੇਠ ਸਥਾਨਕ ਦਾਣਾ ਮੰਡੀ ਵਿੱਚ ਹੋਈ ਜਿਸ ਵਿੱਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰਸਿੰਘ ਭੂਦਨ ਅਤੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ ਸ਼ਾਮਲ ਹੋਏ। ਬੈਠਕ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਨੇ ਕਿਹਾ ਕਿ ਯੂਨ‌ਅਨ ਵੱਲੋਂ 11 ਅਪਰੈਲ ਨੂੰ ਮਾਲੇਰਕੋਟਲਾ ਸਥਿਤ ਸਾਇਲੋਜ਼ ਅੱਗੇ ਧਰਨਾ ਦਿੱਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×