ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਨਾਲਾ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ

01:50 PM Jul 28, 2020 IST

ਪਰਸ਼ੋਤਮ ਬੱਲੀ
ਬਰਨਾਲਾ, 28 ਜੁਲਾਈ

Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਕਰਨੈਲ ਸਿੰਘ ਖੁੱਡੀ ਕਲਾਂ ਅਤੇ ਗੁਰਦੀਪ ਸਿੰਘ ਧੰਦੀਵਾਲ ਦੀ ਅਗਵਾਈ ਹੇਠ ਮਾਈਕ੍ਰੋ ਫਾਇਨਾਂਸ ਕੰਪਨੀਆਂ ਵੱਲੋਂ ਪਿੰਡਾਂ ਦੀਆਂ ਗ਼ਰੀਬ ਔਰਤਾਂ ਦੀ ਕੀਤੀ ਹੀ ਜਾ ਰਹੀ ਲੁੱਟ ਦੇ ਖ਼ਿਲਾਫ਼ ਕਰਜ਼ਾ ਮੁਕਤੀ ਲਈ ਵੱਖ ਵੱਖ ਪਿੰਡਾਂ ਤੋਂ ਪੁੱਜੇ ਪੀੜਤਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਪੱਤਰ ਸੌਂਪਿਆ। ਆਗੂਆਂ ਕਿਹਾ ਕਿ ਉਹ ਮਾਈਕ੍ਰੋ ਫਾਇਨਾਂਸ ਕੰਪਨੀਆਂ ਤੋਂ ਲਏ ਕਰਜ਼ੇ ਵਾਪਸ ਕਰਨ ਲਈ ਬੇਵੱਸ ਹਨ ਪ੍ਰੰਤੂ ਕੰਪਨੀਆਂ ਦੇ ਕਰਿੰਦਿਆਂ ਵੱਲੋਂ ਪਿੰਡਾਂ ਵਿੱਚ ਆ ਕੇ ਔਰਤਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਜਬਰੀ ਕਿਸ਼ਤਾਂ ਵਸੂਲੀਆਂ ਜਾ ਰਹੀਆਂ ਹਨ। ਇਸ ਮੌਕੇ ਧੰਨਾ ਸਿੰਘ ਸੇਖਾ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾਈ ਮੀਤ ਪ੍ਰਧਾਨ ਚਰਨਜੀਤ ਕੌਰ ਨੇ ਸੰਬੋਧਨ ਕੀਤਾ।

 

Advertisement

 

Advertisement
Tags :
ਅੱਗੇਸੰਘਰਸ਼ਕਮੇਟੀਜ਼ਮੀਨਡੀਸੀਦਫ਼ਤਰਧਰਨਾਪ੍ਰਾਪਤੀਬਰਨਾਲਾ:ਵੱਲੋਂਵਿੱਚ