ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਪਟੀ ਸਪੀਕਰ ਦੇ ਦਫ਼ਤਰ ਅੱਗੇ ਧਰਨਾ 17 ਨੂੰ

08:05 AM Aug 15, 2024 IST

ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 14 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ 17 ਅਗਸਤ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਦਫਤਰ ਅੱਗੇ ਧਰਨਾ ਲਾ ਕੇ ਕਿਸਾਨ ਮੰਗਾਂ ਸਬੰਧੀ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ। ਇਸ ਦੀ ਤਿਆਰੀ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਰਾਮ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਹਰਮੇਸ਼ ਸਿੰਘ ਢੇਸੀ ਅਤੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਗੁਰਨੇਕ ਸਿੰਘ ਭੱਜਲ ਦਰਸ਼ਨ ਸਿੰਘ ਮੱਟੂ ਜਮਹੂਰੀ ਕਿਸਾਨ ਸਭਾ ਦੇ ਕੁਲਭੂਸ਼ਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਕਾਫੀ ਸਮੇਂ ਤੋਂ ਕਿਸਾਨ ਮੰਗਾਂ ਸਬੰਧੀ ਲਾਰੇ ਦੀ ਨੇਤੀ ਅਪਣਾ ਰਹੀ ਹੈ ।

Advertisement

Advertisement
Advertisement