For the best experience, open
https://m.punjabitribuneonline.com
on your mobile browser.
Advertisement

ਢਿੱਲੋਂ ਵੱਲੋਂ ਯਾਦਵਿੰਦਰ ਸ਼ੰਟੀ ਨਾਲ ਦੁੱਖ ਦਾ ਪ੍ਰਗਟਾਵਾ

07:34 AM Sep 19, 2024 IST
ਢਿੱਲੋਂ ਵੱਲੋਂ ਯਾਦਵਿੰਦਰ ਸ਼ੰਟੀ ਨਾਲ ਦੁੱਖ ਦਾ ਪ੍ਰਗਟਾਵਾ
ਯਾਦਵਿੰਦਰ ਸ਼ੰਟੀ ਨਾਲ ਲਈ ਦੁੱਖ ਸਾਂਝਾ ਕਰਦੇ ਹੋਏ ਕੇਵਲ ਸਿੰਘ ਢਿੱਲੋਂ।
Advertisement

ਬਰਨਾਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਭਾਜਪਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਮਾਤਾ ਦੇ ਦੇਹਾਂਤ ’ਤੇ ਭਾਜਪਾ ਦੇ ਸੂਬਾ ਕੋਰ ਕਮੇਟੀ ਮੈਂਬਰ ’ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਦੁੱਖ ਸਾਂਝਾ ਕੀਤਾ ਗਿਆ। ਢਿੱਲੋਂ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆਂ ’ਤੇ ਸਭ ਤੋਂ ਉਪਰ ਹੁੰਦਾ ਹੈ ਅਤੇ ਮਾਂ ਦਾ ਵਿਛੋੜਾ ਸਭ ਤੋਂ ਦੁੱਖਦਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ ਕੇ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ’ਤੇ ਕੌਸਲਰ ਨਰਿੰਦਰ ਗਰਗ ਨੀਟਾ, ਕੁਲਦੀਪ ਸਿੰਘ ਧਾਲੀਵਾਲ, ਜੱਗਾ ਸਿੰਘ ਮਾਨ, ਧਰਮ ਸਿੰਘ ਫ਼ੌਜੀ, ਦੀਪ ਸੰਘੇੜਾ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Advertisement

Advertisement
Advertisement
Author Image

Advertisement