ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੂਰੀ: ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਸਸਕਾਰ

11:53 AM Jun 12, 2024 IST

ਹਰਦੀਪ ਸਿੰਘ ਸੋਢੀ
ਧੂਰੀ, 12 ਜੂਨ
ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਾਨਵਾਲਾ ਵਿਖੇ ਅੱਜ ਕਰ ਦਿੱਤਾ ਗਿਆ। ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਮਿਤ ਮਾਨ ਨੇ ਦਿਖਾਈ। ਸਾਬਕਾ ਵਿਧਾਇਕ ਦੀ ਅੰਤਮ ਯਾਤਰਾ ਸਮੇਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਕਾਂਗਰਸ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਜੀਟੀਬੀ ਸਕੂਲ ਬਰੜਵਾਲ ਦੇ ਟਰੱਸਟੀ ਜਤਿੰਦਰ ਸਿੰਘ ਮੰਡੇਰ, ਹੰਸ ਰਾਜ ਗੁਪਤਾ, ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਤੇ ਹੋਰ ਆਗੂ ਹਾਜ਼ਰ ਰਹੇ।

Advertisement

Advertisement
Advertisement