ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਿਆਨਪੁਰੀ ਯਾਦਗਾਰੀ ਕਵੀ ਦਰਬਾਰ ਕਰਵਾਇਆ

11:19 AM Aug 19, 2024 IST
ਲੇਖਕ ਪਰਮਿੰਦਰ ਸੋਢੀ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਚੰਡੀਗੜ੍ਹ: ਸਵਪਨ ਫਾਊਂਡੇਸ਼ਨ ਪਟਿਆਲਾ ਵੱਲੋਂ ਟੀਐੱਸ ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਵਿਖੇ ਦੂਜਾ ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਦੇ ਲੇਖਕ ਪਰਮਿੰਦਰ ਸੋਢੀ ਨੂੰ ਭੂਸ਼ਨ ਧਿਆਨਪੁਰੀ ਵਾਰਤਕ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨਗੀ ਭਾਸ਼ਨ ’ਚ ਡਾ. ਮਨਮੋਹਨ ਨੇ ਕਿਹਾ ਕਿ ਸੋਢੀ ਨੇ ਪੰਜ ਹਜ਼ਾਰ ਪੁਰਾਣਾ ਭਾਰਤੀ ਗਿਆਨ ਲੈ ਕੇ ਉਸ ਦੀ ਰੌਸ਼ਨੀ ਵਿੱਚ ਜਪਾਨ ਵਿਚ ਰਹਿ ਕੇ ਅਹਿਮ ਲਿਖਤਾਂ ਨਾਲ ਯੋਗਦਾਨ ਪਾਇਆ। ਸਮਾਗਮ ਦੌਰਾਨ ਵੱਖ-ਵੱਖ ਡਾ. ਤੇਜਿੰਦਰ, ਡਾ. ਰੌਣਕੀ ਰਾਮ, ਜੰਗ ਬਹਾਦੁਰ ਗੋਇਲ ਨੇ ਪਰਮਿੰਦਰ ਸੋਢੀ ਦੇ ਜੀਵਨ ਬਾਰੇ ਚਾਨਣਾ ਪਾਇਆ। ਸਮਾਗਮ ਦੇ ਦੂਜੇ ਸੈਸ਼ਨ ਦੌਰਾਨ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੇਖਕਾਂ ਨੇ ਰੰਗ ਬਨ੍ਹਿਆ।

Advertisement

Advertisement