ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਆਈਜੀ ਤੇ ਐੱਸਐਸਪੀ ਵੱਲੋਂ ਈਸੜੂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

04:08 PM Aug 13, 2024 IST

ਦੇਵਿੰਦਰ ਸਿੰਘ ਜੱਗੀ
ਪਾਇਲ, 13 ਅਗਸਤ
ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਸਮਾਗਮ ਮੌਕੇ ਹੋਣ ਵਾਲੇ ‘ਰਾਜ ਪੱਧਰੀ’ ਸਮਾਗਮ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 15 ਅਗਸਤ ਈਸੜੂ ਫੇਰੀ ਨੂੰ ਲੈ ਕੇ ਡੀਆਈਜੀ ਧੰਨਪ੍ਰੀਤ ਕੌਰ ਅਤੇ ਐੱਸਐਸਪੀ ਖੰਨਾ ਅਸ਼ਵਨੀ ਗਟਿਆਲ ਨੇ ਸੁਰੱਖਿਆਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਵੱਖ ਵੱਖ ਰਾਜਨੀਤਕ ਪਾਰਟੀਆਂ, ਕਿਸਾਨ ਤੇ ਹੋਰ ਜਥੇਬੰਦੀਆਂ ਦੇ ਆਗੂ ਸ਼ਰਧਾਂਜਲੀ ਭੇਟ ਕਰਨਗੇ। ਇਸ ਦੇ ਮੱਦੇਨਜ਼ਰ ਪਿੰਡ ਈਸੜੂ ਵਿਖੇ ਸ਼ਹੀਦ ਦੇ ਆਦਮਕੱਦ ਬੁੱਤ, ਲਾਇਬਰੇਰੀ, ਦਾਣਾ ਮੰਡੀ ਤੇ ਹੈਲੀਪੈਡ ’ਤੇ ਪੁਲੀਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Advertisement

Advertisement
Advertisement