ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਿਲਮ ‘ਬਾਰਡਰ 2’ ਵਿੱਚ ਨਜ਼ਰ ਆਏਗਾ ਦਿਲਜੀਤ ਦੋਸਾਂਝ

07:39 AM Sep 07, 2024 IST

ਮੁੰਬਈ:

Advertisement

ਸੰਨੀ ਦਿਓਲ ਦੀ ਸੁਪਰਹਿੱਟ ਫਿਲਮ ‘ਬਾਰਡਰ’ ਦਾ ਅਗਲਾ ਭਾਗ ‘ਬਾਰਡਰ 2’ ਬਣ ਰਿਹਾ ਹੈ। ਇਸ ਫਿਲਮ ਵਿਚ ਪਹਿਲਾਂ ਸੰਨੀ ਦਿਓਲ ਤੇ ਵਰੁਣ ਧਵਨ ਦਾ ਨਾਂ ਸਾਹਮਣੇ ਆਇਆ ਸੀ ਪਰ ਹੁਣ ਇਸ ਫਿਲਮ ਨਾਲ ਇਕ ਹੋਰ ਨਾਮ ਅਦਾਕਾਰ ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਜੁੜ ਗਿਆ ਹੈ, ਜਿਸ ਦਾ ਸੰਨੀ ਦਿਓਲ ਨੇ ਸਵਾਗਤ ਕੀਤਾ ਹੈ। ਦੂਜੇ ਪਾਸੇ ਦਿਲਜੀਤ ਨੇ ਵੀ ਕਿਹਾ ਹੈ ਕਿ ਉਹ ਬਹੁਤ ਖੁਸ਼ ਹੈ ਕਿ ਉਸ ਨੂੰ ਇਸ ਫਿਲਮ ਵਿੱਚ ਕੰਮ ਕਰਨ ਦਾ ਮੌਕਾ ਮਿਲੇਗਾ। ਫਿਲਮ ‘ਬਾਰਡਰ 2’ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਦਿਲਜੀਤ ਦੋਸਾਂਝ ਵੀ ਆਵਾਜ਼ ਹੈ। ਇਸ ਫਿਲਮ ਦਾ ਨਿਰਦੇਸ਼ਨ ਅਨੁਰਾਗ ਸਿੰਘ ਨੇ ਕੀਤਾ ਹੈ ਤੇ ਇਹ ਫਿਲਮ 23 ਜਨਵਰੀ, 2026 ਨੂੰ ਰਿਲੀਜ਼ ਹੋਵੇਗੀ। -ਆਈਏਐੱਨਐੱਸ

Advertisement
Advertisement