ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਰਮੂ ਵੱਲੋਂ ਮੋਦੀ ਦੀ ਅਗਵਾਈ ਹੇਠਲੇ ਮੰਤਰੀ ਮੰਡਲ ਲਈ ਰਾਤਰੀ ਭੋਜ

07:04 AM Jun 25, 2024 IST

ਨਵੀਂ ਦਿੱਲੀ:

Advertisement

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੇ ਮੰਤਰੀ ਮੰਡਲ ਨੂੰ ਰਾਤਰੀ ਭੋਜ ਦਿੱਤਾ। ਇਸ ਰਾਤਰੀ ਭੋਜ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਉਨ੍ਹਾਂ ਦੀ ਪਤਨੀ ਵੀ ਸ਼ਾਮਲ ਹੋਏ। ਰਾਸ਼ਟਰਪਤੀ ਦਫ਼ਤਰ ਨੇ ‘ਐਕਸ’ ਉੱਤੇ ਪੋਸਟ ਕੀਤਾ, ‘‘ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੇ ਮੰਤਰੀ ਮੰਡਲ ਦੇ ਸਨਮਾਨ ਵਿੱਚ ਰਾਤਰੀ ਭੋਜ ਦਿੱਤਾ।’’ ਇਸ ਤੋਂ ਪਹਿਲਾਂ ਦਿਨ ਵੇਲੇ ਮੋਦੀ ਅਤੇ ਰਾਜਨਾਥ ਸਿੰਘ ਤੇ ਅਮਿਤ ਸ਼ਾਹ ਸਣੇ ਮੰਤਰੀ ਮੰਡਲ ਦੇ ਹੋਰ ਮੈਂਬਰਾਂ ਨੇ ਅੱਜ ਤੋਂ ਸ਼ੁਰੂ ਹੋਏ 18ਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਵਿੱਚ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। -ਪੀਟੀਆਈ

Advertisement
Advertisement
Advertisement