ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਧੀ ਬਿਜਾਈ: ਚੂਹਿਆਂ ਨੇ ਝੋਨਾ ਖਾਧਾ, ਕਿਸਾਨ ਨੇ ਜ਼ਹਿਰ

06:54 AM Jul 29, 2020 IST

ਸ਼ਹਿਣਾ (ਪੱਤਰ ਪ੍ਰੇਰਕ): ਥਾਣਾ ਸ਼ਹਿਣਾ ਦੇ ਪਿੰਡ ਸੁਖਪੁਰਾ ਮੌੜ ਦੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਸ਼ਹਿਣਾ ਦੇ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਅਮਨਦੀਪ ਸਿੰਘ (32) ਪੁੱਤਰ ਗੁਰਦਿਆਲ ਸਿੰਘ ਵਾਸੀ ਸੁਖਪੁਰਾ ਮੌੜ ਤੇ ਉਸ ਦੇ ਦੋ ਭਰਾਵਾਂ ਕੋਲ ਆਪਣੀ ਸਿਰਫ਼ ਦੋ ਏਕੜ ਜ਼ਮੀਨ ਹੈ। ਤਿੰਨੇ ਭਰਾ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦੇ ਸਨ। ਇਸ ਵਾਰ ਉਨ੍ਹਾਂ ਨੇ 10 ਏਕੜ ਜ਼ਮੀਨ ਠੇਕੇ ’ਤੇ ਲੈ ਕੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਪਰ ਚੂਹਿਆਂ ਨੇ ਫ਼ਸਲ ਖ਼ਰਾਬ ਕਰ ਦਿੱਤੀ। ਪਰਿਵਾਰ ਦੇ ਸਿਰ ’ਤੇ 10 ਲੱਖ ਦਾ ਕਰਜ਼ਾ ਸੀ।

Advertisement

Advertisement
Tags :
ਸਿੱਧੀਕਿਸਾਨਖਾਧਾਚੂਹਿਆਂਜ਼ਹਿਰਝੋਨਾਬਿਜਾਈ
Advertisement