For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਦੇ ਨਾਮ ਦੀ ਚਰਚਾ

08:46 AM Oct 23, 2024 IST
ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਦੇ ਨਾਮ ਦੀ ਚਰਚਾ
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ
ਗਿੱਦੜਬਾਹਾ ਤੋਂ ਕਾਂਗਰਸ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅਕਾਲੀ ਦਲ ਕਿਸੇ ਵੱਡੇ ਆਗੂ ਨੂੰ ਉਮੀਦਵਾਰ ਐਲਾਨੇ ਜਾਣ ਦੇ ਰੌਂਅਵਿੱਚ ਹੈ। ਦੂਜੇ ਪਾਸੇ ਅੱਜ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਬੈਠਕ ’ਚ ਵੀ ਉਮੀਦਵਾਰਾਂ ਬਾਰੇ ਕੋਈ ਸਪੱਸ਼ਟ ਨੀਤੀ ਸਾਹਮਣੇ ਨਹੀਂ ਆਈ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਬੈਠਕ ਦਾ ਮਸੌਦਾ ਵੀ ਪ੍ਰੈੱਸ ਕਾਨਫਰੰਸ ਰਾਹੀਂ ਬਿਕਰਮ ਸਿੰਘ ਮਜੀਠੀਆ ਨੇ ਜ਼ਾਹਿਰ ਕੀਤਾ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਵੱਲੋਂ ਵਜ਼ਨਦਾਰ ਆਗੂ ਵਜੋਂ ਬਿਕਰਮ ਸਿੰਘ ਮਜੀਠੀਆ ਨੂੰ ਉਭਾਰਿਆ ਜਾ ਰਿਹਾ ਹੈ। ਜੇ ਮਜੀਠੀਆ, ਗਿੱਦੜਬਾਹਾ ਤੋਂ ਚੋਣ ਲੜਦੇ ਹਨ ਤਾਂ ਇਹ ਮੁਕਾਬਲਾ ਜ਼ਬਰਦਸਤ ਹੋ ਸਕਦਾ ਹੈ।

Advertisement

Advertisement
Advertisement
Author Image

joginder kumar

View all posts

Advertisement