ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਦੀਪ ਜਸਵਾਲ ਦੀ ਪੁਸਤਕ ’ਤੇ ਚਰਚਾ

07:01 AM Aug 21, 2024 IST
ਸੈਕਟਰ-11 ਵਿੱਚ ਸੰਦੀਪ ਜਸਵਾਲ ਦੀ ਪੁਸਤਕ ’ਤੇ ਚਰਚਾ ਕਰਦੇ ਹੋਏ ਪਤਵੰਤੇ।

ਚੰਡੀਗੜ੍ਹ: ਸਰਕਾਰੀ ਪੋਸਟ ਗਰੈਜੂਏਟ ਕਾਲਜ ਸੈਕਟਰ-11 ਚੰਡੀਗੜ੍ਹ ਵਿੱਚ ਅੱਜ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਸੰਦੀਪ ਜਸਵਾਲ ਦੀ ਕਾਵਿ ਪੁਸਤਕ ‘ਸਮੁੰਦਰ ਤੋਂ ਪੁੱਛੇ ਨਦੀ’ ’ਤੇ ਵਿਚਾਰ-ਚਰਚਾ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਡਾ. ਗੁਰਮੀਤ ਸਿੰਘ ਨੇ ਕੀਤੀ। ਪ੍ਰਿੰਸੀਪਲ ਡਾ. ਰਮਾ ਅਰੋੜਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਡਾ. ਜਤਿੰਦਰ ਸਿੰਘ ਤੇ ਰਮਨਪ੍ਰੀਤ ਕੌਰ ਗਿੱਲ ਨੇ ਆਪਣੇ ਖੋਜ-ਪੱਤਰ ਪੇਸ਼ ਕੀਤੇ। ਡਾ. ਸਰਬਜੀਤ ਨੇ ਸੰਦੀਪ ਜਸਵਾਲ ਦੀ ਕਵਿਤਾ ਨੂੰ ਨਵੇਂ ਮੁਹਾਂਦਰੇ ਵਾਲੀ ਕਵਿਤਾ ਦੱਸਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ ਦੇ ਸਾਹਿਤ ਅਕਾਦਮੀ ਦੇ ਮੈਂਬਰ ਵੀ ਮੌਜੂਦ ਰਹੇ। -ਟਨਸ

Advertisement

Advertisement