ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਦੇ ਚੈਂਪੀਅਨਜ਼ ਟਰਾਫੀ ਲਈ ਪਾਕਿਸਤਾਨ ਨਾ ਜਾਣ ਦੇ ਚਰਚੇ

11:35 AM Jul 11, 2024 IST

ਨਵੀਂ ਦਿੱਲੀ, 11 ਜੂਨ

Advertisement

ਬੀਸੀਸੀਆਈ ਦੇ ਇੱਕ ਸੂਤਰ ਨੇ ਦੱਸਿਆ ਕਿ ਭਾਰਤੀ ਟੀਮ ਆਈਸੀਸੀ ਚੈਂਪੀਅਨਜ਼ ਟਰਾਫੀ 2025 ਲਈ ਪਾਕਿਸਤਾਨ ਦੀ ਯਾਤਰਾ ਨਹੀਂ ਕਰੇਗੀ ਅਤੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਨੂੰ ਆਪਣੇ ਮੈਚ ਸ੍ਰੀਲੰਕਾ ਜਾਂ ਦੁਬਈ ਵਿੱਚ ਕਰਵਾਉਣ ਲਈ ਕਹੇਗੀ। ਆਈਸੀਸੀ ਚੈਂਪੀਅਨਜ਼ ਟਰਾਫੀ ਅਗਲੇ ਸਾਲ ਫਰਵਰੀ ਤੋਂ ਮਾਰਚ 2025 ਤੱਕ ਪਾਕਿਸਤਾਨ ਵਿੱਚ ਹੋਵੇਗੀ। 2008 ਦੇ ਏਸ਼ੀਆ ਕੱਪ ਤੋਂ ਬਾਅਦ ਭਾਰਤ ਨੇ ਦੋਵਾਂ ਦੇਸ਼ਾਂ ਦੇ ਤਣਾਅਪੂਰਨ ਸਬੰਧਾਂ ਕਾਰਨ ਪਾਕਿਸਤਾਨ ਵਿੱਚ ਕੋਈ ਕ੍ਰਿਕਟ ਟੂਰਨਾਮੈਂਟ ਨਹੀਂ ਖੇਡਿਆ ਹੈ।

Advertisement
Advertisement