For the best experience, open
https://m.punjabitribuneonline.com
on your mobile browser.
Advertisement

ਲੋੜਵੰਦਾਂ ਨੂੰ ਰਾਸ਼ਨ ਤੇ ਕੱਪੜੇ ਵੰਡੇ

09:02 AM Jul 05, 2023 IST
ਲੋੜਵੰਦਾਂ ਨੂੰ ਰਾਸ਼ਨ ਤੇ ਕੱਪੜੇ ਵੰਡੇ
ਲੋਡ਼ਵੰਦਾਂ ਨੂੰ ਰਾਸ਼ਨ ਵੰਡਦੇ ਹੋਏ ਡੀਐੱਸਪੀ ਅਤੁਲ ਸੋਨੀ। -ਫੋਟੋ: ਛਾਬੜਾ
Advertisement

ਜਲਾਲਾਬਾਦ: ਜਲਾਲਾਬਾਦ ਦੇ ਡੀ.ਐੱਸ.ਪੀ ਅਤੁਲ ਸੋਨੀ ਨੇ ਆਪਣੀ ਪਤਨੀ ਸ਼ਾਲਿਨੀ ਸੋਨੀ ਨਾਲ ਸ਼ਹਿਰ ਦੇ ਕਈ ਲੋੜਵੰਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਲੋੜਵੰਦਾਂ ਦੀ ਸਿਹਤ ਦਾ ਜਾਇਜ਼ਾ ਲੈਣ ਉਪਰੰਤ ਇਨ੍ਹਾਂ ਪਰਿਵਾਰਾਂ ਨੂੰ ਕੱਪੜੇ ਅਤੇ ਰਾਸ਼ਨ ਦਾ ਸਾਮਾਨ ਵੰਡਿਆ। ਇਸ ਮੌਕੇ ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਕੱਪੜੇ ਘਰਾਂ ਵਿੱਚ ਕੰਮ ਨਹੀਂ ਆਉਂਦੇ, ਉਨ੍ਹਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾਵੇ। -ਪੱਤਰ ਪ੍ਰੇਰਕ

Advertisement

Advertisement
Tags :
Author Image

joginder kumar

View all posts

Advertisement
Advertisement
×