ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿਵਿਆਂਗਾਂ ਨੂੰ 7.21 ਲੱਖ ਦੇ ਬਨਾਉਟੀ ਅੰਗ ਤੇ ਉਪਰਕਰਨ ਵੰਡੇ

07:34 AM Aug 12, 2024 IST
ਮਾਹੂਆਣਾ ਵਿੱਚ ਕੈਂਪ ਵਿੱਚ ਮੌਜੂਦ ਉਪਕਰਨਾਂ ਦੇ ਲਾਭਪਾਤਰੀ ।-ਫੋਟੋ: ਸ਼ਾਂਤ

ਲੰਬੀ: ਪਿੰਡ ਮਾਹੂਆਣਾ ਵਿੱਚ ਦਿਵਿਆਂਗਾਂ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ। ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਅਧੀਨ ਸੰਚਾਲਿਤ ਅਲਿਮਕੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਕੈਂਪ ਵਿੱਚ 43 ਦਿਵਿਆਂਗ ਲਾਭਪਾਤਰੀਆਂ ਨੂੰ 7.21 ਲੱਖ ਦੀ ਲਾਗਤ ਵਾਲੇ ਬਨਾਉਟੀ ਅੰਗ ਅਤੇ ਮੋਟਰਾਈਜ਼ਡ ਟਰਾਈਸਾਈਕਲ, ਟਰਾਈਸਾਈਕਲ, ਵਹੀਲ ਚੇਅਰ, ਵਿਸਾਖੀਆਂ, ਛੜੀਆਂ, ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਨ ਵਿਅਕਤੀਆਂ ਲਈ ਸਮਾਰਟ ਫੋਨ, ਸੀਪੀ ਚੇਅਰ ਆਦਿ ਉਪਕਰਨ ਮੁਹੱਈਆ ਕਰਵਾਏ। ਇਸ ਮੌਕੇ ਜ਼ਿਲ੍ਹਾ ਭਲਾਈ ਅਫਸਰ ਜਗਮੋਹਨ ਸਿੰਘ ਮਾਨ, ਪ੍ਰਿੰਸੀਪਲ ਗੁਰਦੀਪ ਸਿੰਘ ਸੇਖੋਂ, ਬਲਰਾਜ ਸਿੰਘ ਮਾਹੂਆਣਾ ਅਤੇ ਰਛਪਾਲ ਖੁੱਡੀਆਂ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement