ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਭਾਂਡੇ ਵੰਡੇ

08:03 AM May 31, 2024 IST

ਲੁਧਿਆਣਾ (ਖੇਤਰੀ ਪ੍ਰਤੀਨਿਧ):

Advertisement

ਛੋਟੀ ਉਮਰ ’ਚ ਵੱਡੀਆਂ ਪੁਲਾਂਘਾ ਪੁੱਟਣ ਵਾਲੀ ਹੇਜ਼ਲ ਨੇ ਲੁਧਿਆਣਾ ਵਿੱਚ ਵਧੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਭਾਂਡੇ ਵੰਡੇ। ਉਸ ਦਾ ਕਹਿਣਾ ਹੈ ਕਿ ਇੰਨੀ ਗਰਮੀ ਵਿੱਚ ਜਿੱਥੇ ਆਮ ਲੋਕ ਪ੍ਰਭਾਵਿਤ ਹੋ ਰਹੇ ਹਨ, ਉੱਥੇ ਪੰਛੀਆਂ ਨੂੰ ਵੀ ਪਾਣੀ ਦੀ ਬਹੁਤ ਲੋੜ ਹੈ। ਹੇਜ਼ਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਛੀਆਂ ਦੀ ਸਹੂਲਤ ਲਈ ਆਪੋ ਆਪਣੇ ਘਰਾਂ ਅਤੇ ਹੋਰ ਖੁੱਲ੍ਹੀਆਂ ਥਾਵਾਂ ’ਤੇ ਅਜਿਹੇ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਜ਼ਰੂਰ ਭਰ ਕੇ ਰੱਖਣ। ਇਸ ਮੌਕੇ ਉਸ ਨਾਲ ਪੰਡਿਤ ਦੇਵ, ਸੰਨੀ ਬਜਾਜ, ਨੇਹਾ ਦੇਵ, ਗਾਂਧੀ, ਸੰਭਵ ਅਤੇ ਰੇਣੁਕਾ ਹਾਜ਼ਰ ਸਨ।

Advertisement
Advertisement