ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋੜਵੰਦ ਮਹਿਲਾਵਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

07:52 AM Jul 02, 2024 IST
ਲੋੜਵੰਦ ਮਹਿਲਾਵਾਂ ਨੂੰ ਰਾਸ਼ਨ ਕਿੱਟਾਂ ਵੰਡਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ

ਲੁਧਿਆਣਾ:

Advertisement

ਸ੍ਰੀ ਕੀਰਤਨ ਸੇਵਾ ਸੁਸਾਇਟੀ ਵੱਲੋਂ ਅੱਜ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਆਪਣੇ ਦਫ਼ਤਰ ਵਿੱਚ ਬੇਸਹਾਰਾ ਔਰਤਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ। ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਤੇ ਮੁੱਖ ਸੇਵਾਦਾਰ ਪ੍ਰੇਮ ਸਿੰਘ ਨੇ ਕਿਹਾ ਕਿ ਗੁਰੂ ਸਹਿਬਾਨ ਵੱਲੋਂ ਬਖਸ਼ੇ ਸੇਵਾ ਕਾਰਜਾਂ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਸ਼ੁਰੂ ਕੀਤੇ ਕਾਰਜਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ। ਸੁਸਾਇਟੀ ਦੀ ਰਾਸ਼ਨ ਵੰਡ ਇੰਚਾਰਜ ਬੀਬੀ ਬਲਦੇਵ ਕੌਰ ਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ 40 ਦੇ ਕਰੀਬ ਔਰਤਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ। ਇਸ ਸਮੇਂ ਮਹਿੰਦਰ ਸਿੰਘ ਛਤਵਾਲ, ਅਜੀਤ ਸਿੰਘ ਬੱਤਰਾ, ਪ੍ਰੀਤਮ ਸਿੰਘ ਅਨੇਜਾ, ਮਨਪ੍ਰੀਤ ਸਿੰਘ ਅਤੇ ਰਮਨਦੀਪ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement