ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁਸ਼ਿਆਰਪੁਰ ’ਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ

06:49 AM Sep 17, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 16 ਸਤੰਬਰ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿੱਚ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਵੀ ਮੌਜੂਦ ਸਨ। ਡਾ. ਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਪੱਧਰ ’ਤੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤਿੰਨ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ।

Advertisement

Advertisement