ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀ ਕੌਂਸਲਰ ਨਿਗਮ ਦੀ ਭੇਦ-ਭਾਵ ਵਾਲੀ ਨੀਤੀ ਤੋਂ ਪ੍ਰੇਸ਼ਾਨ: ਚੰਦਰਮੋਹਨ

06:57 AM Jul 25, 2023 IST

ਪੰਚਕੂਲਾ: ਹਰਿਆਣਾ ਦੇ ਸਾਬਕਾ ਉੱਪ ਮੁੱਖ ਮੰਤਰੀ ਚੰਦਰ ਮੋਹਨ ਨੇ ਕਿਹਾ ਹੈ ਕਿ ਕਾਂਗਰਸੀ ਕੌਂਸਲਰ ਨਗਰ ਨਿਗਮ ਦੀ ਭੇਦ-ਭਾਵ ਵਾਲੀ ਨੀਤੀ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਿਗਮ ਦੇ ਅਧਿਕਾਰੀ ਤੇ ਮੇਅਰ ਵਿਧਾਨ ਸਭਾ ਸਪੀਕਰ ਗਿਆਨ ਚੰਦ ਨੂੰ ਨਾਲ ਲੈ ਕੇ ਇੰਨਹਾਊਸ ਮੀਟਿੰਗਾਂ ਨਿਗਮ ਦੇ ਸੰਵਿਧਾਨ ਮੁਤਾਬਕ ਨਹੀਂ ਕਰ ਰਹੇ ਹਨ। ਕਾਂਗਰਸੀ ਕੌਂਸਲਰਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ। ਕਈ ਬਾਰ ਕਾਂਗਰਸੀ ਕੌਂਸਲਰਾਂ ਦਾ ਅਪਮਾਨ ਕਰ ਕੇ ਮੀਟਿੰਗਾਂ ਵਿੱਚੋਂ ਬਾਹਰ ਵੀ ਕੱਢ ਦਿੱਤਾ ਜਾਂਦਾ ਹੈ। ਸਾਬਕਾ ਉੱਪ ਮੁੱਖ ਮੰਤਰੀ ਚੰਦਰਮੋਹਨ ਨੇ ਇਸ ਗੱਲ ਦਾ ਪ੍ਰਗਟਾਵਾ ਪੰਚਕੂਲਾ ਦੇ ਸੈਕਟਰ-10 ਦੇ ਸੀਰਾਜ ਕੰਪਲੈਕਸ ਵਿੱਚ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਕੀਤਾ। -ਪੱਤਰ ਪ੍ਰੇਰਕ

Advertisement

Advertisement