ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

11:29 AM Oct 29, 2024 IST
ਕਾਲਜ ਵਿੱਚ ਇਕੱਠੇ ਹੋਏ ਵਿਦਿਆਰਥੀ ਤੇ ਪ੍ਰਬੰਧਕ।

ਚੰਡੀਗੜ੍ਹ: ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਵਿੱਚ ਵਾਤਾਵਰਨ ਪੱਖੀ ਤਿਉਹਾਰਾਂ ਅਤੇ ਸੱਭਿਆਚਾਰਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਗਰੀਨ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ। ਪ੍ਰਿੰਸੀਪਲ ਕੁਲਬੀਰ ਸਿੰਘ ਨੇ ਸਮਾਗਮ ਦਾ ਉਦਘਾਟਨ ਕਰਦਿਆਂ ਵਾਤਾਵਰਣ ਦੀ ਸੰਭਾਲ ’ਤੇ ਜ਼ੋਰ ਦਿੱਤਾ। ਉਨ੍ਹਾਂ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਇੰਸਟੀਚਿਊਟ ਫਾਰ ਦਿ ਬਲਾਈਂਡ, ਸੈਕਟਰ 26 ਦੇ ਸਹਿਯੋਗ ਨਾਲ ਦੀਵਾਲੀ ਸਟਾਲ ਲਾਏ ਗਏ। ਕਾਲਜ ਨੇ ਪੀਯੂ ਯੂਥ ਐਂਡ ਹੈਰੀਟੇਜ ਫੈਸਟੀਵਲ 2024 ਵਿੱਚ ਦੂਜੀ ਰਨਰ-ਅੱਪ ਓਵਰਆਲ ਟਰਾਫੀ ਜਿੱਤਣ ’ਤੇ ਜਸ਼ਨ ਮਨਾਇਆ। ਇਸ ਮੌਕੇ ਐਸਈਐਸ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ, ਸਕੱਤਰ ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ ਮੌਜੂਦ ਸਨ। -ਟਨਸ

Advertisement

Advertisement