ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਵਿੱਚ ਦੀਵਾਲੀ ਦੀ ਛੁੱਟੀ 31 ਨੂੰ

07:02 AM Oct 23, 2024 IST

ਪੰਚਕੂਲਾ (ਪੱਤਰ ਪ੍ਰੇਰਕ):

Advertisement

ਹਰਿਆਣਾ ਸਰਕਾਰ ਨੇ 31 ਅਕਤੂਬਰ ਦੀਵਾਲੀ ਮੌਕੇ ਗਜਟਿਡ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ 1 ਨਵੰਬਰ ਦੀ ਬਜਾਏ 31 ਅਕਤੂਬਰ ਨੂੰ ਦੀਵਾਲੀ ਮੌਕੇ ਸੂਬੇ ਦੇ ਸਾਰੇ ਵਿਭਾਗਾਂ/ਬੋਰਡਾਂ/ਨਿਗਮਾਂ/ਵਿਦਿਅਕ ਅਦਾਰਿਆਂ ਤੇ ਸੂਬੇ ਦੀਆਂ ਹੋਰ ਸੰਸਥਾਵਾਂ ’ਚ ਗਜ਼ਟਿਡ ਛੁੱਟੀ ਰਹੇਗੀ।

Advertisement
Advertisement