ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋੜਵੰਦ ਵਿਦਿਆਰਥੀਆਂ ਲਈ ਸਹਾਇਤਾ ਰਾਸ਼ੀ ਭੇਟ

10:10 AM May 29, 2024 IST
ਪ੍ਰਿੰਸੀਪਲ ਗੁਰਦੇਵ ਸਿੰਘ ਨੂੰ ਚੈੱਕ ਭੇਟ ਕਰਦੇ ਹੋਏ ਸੁਖਜਿੰਦਰ ਸਿੰਘ ਹੇਰ ਅਤੇ ਸੁਖਦੀਪ ਸਿੰਘ ਸਿੱਧੂ।

ਜੈਂਤੀਪੁਰ:

Advertisement

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਮਾਜ ਸੇਵੀ ਸੁਖਜਿੰਦਰ ਸਿੰਘ ਹੇਰ ਅਤੇ ਸੁਖਦੀਪ ਸਿੰਘ ਸਿੱਧੂ ਦੇ ਉਪਰਾਲੇ ਸਦਕਾ ਉੱਚ ਸਰਕਾਰੀ ਅਧਿਕਾਰੀ ਦਲਜੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਹਿਯੋਗ ਨਾਲ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਦੇ ਚਾਰ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਕਾਲਜ ਦੀ ਸਮੁੱਚੀ ਟੀਮ ਵੱਲੋਂ ਹਮੇਸ਼ਾ ਅਜਿਹੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਦੀ ਹਮੇਸ਼ਾਂ ਮਦਦ ਕੀਤੀ ਜਾਂਦੀ ਹੈ। -ਪੱਤਰ ਪ੍ਰੇਰਕ

Advertisement
Advertisement
Advertisement