For the best experience, open
https://m.punjabitribuneonline.com
on your mobile browser.
Advertisement

ਸ਼ਗਨ ਸਕੀਮ ਤਹਿਤ ਲੋੜਵੰਦ ਪਰਿਵਾਰ ਨੂੰ ਰਾਸ਼ੀ ਭੇਟ

11:13 AM Aug 18, 2024 IST
ਸ਼ਗਨ ਸਕੀਮ ਤਹਿਤ ਲੋੜਵੰਦ ਪਰਿਵਾਰ ਨੂੰ ਰਾਸ਼ੀ ਭੇਟ
ਲੋੜਵੰਦ ਪਰਿਵਾਰ ਨੂੰ ਸ਼ਗਨ ਸਕੀਮ ਦੀ ਰਾਸ਼ੀ ਭੇਟ ਕਰਦੇ ਹੋਏ ਸੁਸਾਇਟੀ ਦੇ ਨੁਮਾਇੰਦੇ।
Advertisement

ਬਟਾਲਾ: ਸ਼ਾਹਬਾਦ ਵੈੱਲਫੇਅਰ ਸੁਸਾਇਟੀ ਵੱਲੋਂ ਬਟਾਲਾ ਨੇੜਲੇ ਪਿੰਡ ਸ਼ਾਹਬਾਦ ’ਚ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਮੌਕੇ ਬਣਦੀ ਸਹਾਇਤਾ ਕੀਤੀ ਜਾ ਰਹੀ ਹੈ। ਸੰਸਥਾ ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪਿੰਡ ਦੀ ਧੀ ਸੁਨੀਤਾ ਪੁੱਤਰੀ ਰਤਨ ਲਾਲ ਨੂੰ 11 ਹਜ਼ਾਰ ਰੁਪਏ ਦਾ ਸ਼ਗਨ ਪਾਇਆ ਗਿਆ। ਇਸ ਮੌਕੇ ਸੰਸਥਾ ਆਗੂ ਸਰਪੰਚ ਹਰਵਿੰਦਰਪਾਲ ਸਿੰਘ ਅਤੇ ਸ਼ੁਭਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸੁਸਾਇਟੀ ਵੱਲੋਂ 37 ਲੜਕੀਆਂ ਨੂੰ ਸ਼ਗਨ ਦੀ ਰਾਸ਼ੀ ਭੇਟ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਕਾਹਲੋੰ, ਲਵਪ੍ਰੀਤ ਸਿੰਘ ਵਰ, ਸ਼ੁਭਪ੍ਰੀਤ ਕਾਹਲੋਂ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Author Image

Advertisement
×