ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੂਨ ਸਕੂਲ ਦੇ ਵਿਦਿਆਰਥੀ ਬੈਡਮਿੰਟਨ ਮੁਕਾਬਲੇ ਵਿੱਚ ਜੇਤੂ

08:36 AM Dec 31, 2024 IST
ਸਕੂਲ ਪ੍ਰਿੰਸੀਪਲ ਦੇ ਨਾਲ ਜੇਤੂ ਖਿਡਾਰੀ। -ਫੋਟੋ: ਕੇ ਪੀ ਸਿੰਘ

ਗੁਰਦਾਸਪੁਰ:

Advertisement

ਹੁਸ਼ਿਆਰਪੁਰ ਵਿੱਚ ਕਰਵਾਏ ਗਏ ਬੈਡਮਿੰਟਨ ਟੂਰਨਾਮੈਂਟ ਕੈਸ਼ ਪ੍ਰਾਈਜ਼ ਐਚੀਵਰ ਕੱਪ 2024 ਵਿੱਚ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਦੌਰਾਨ ਦੂਨ ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਦੇ ਆਧਵਿਕ ਮਹਾਜਨ ਅਤੇ ਨਾਇਰਾ ਸ਼ਰਮਾ ਪਹਿਲੇ ਸਥਾਨ ’ਤੇ ਆ ਕੇ 2100 ਰੁਪਏ ਦਾ ਨਗਦ ਇਨਾਮ ਜਿੱਤਿਆ। ਇਸ ਮੌਕੇ ਡਾਇਰੈਕਟਰ ਅਮਨਦੀਪ ਸਿੰਘ, ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਜੀ ਨੇ ਵਿਦਿਆਰਥੀਆ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਹਨਾਂ ਨੂੰ ਅੱਗੇ ਤੋਂ ਵੀ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਤੇ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।-ਨਿੱਜੀ ਪੱਤਰ ਪ੍ਰੇਰਕ

Advertisement
Advertisement