ਡੋਰਸੀ ਦੇ ਦਾਅਵੇ ਤੋਂ ਸਾਬਤ ਹੋ ਗਿਆ ਕਿ ਸਰਕਾਰ ਜਮਹੂਰੀਅਤ ਨੂੰ ਕਮਜ਼ੋਰ ਕਰ ਰਹੀ ਹੈ: ਕਾਂਗਰਸ
05:47 PM Jun 23, 2023 IST
ਨਵੀਂ ਦਿੱਲੀ, 13 ਜੂਨ
Advertisement
ਕਾਂਗਰਸ ਨੇ ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਜੈਕ ਡੋਰਸੀ ਦੇ ਦਾਅਵੇ ਬਾਰੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਡੋਰਸੀ ਦੇ ਦਾਅਵੇ ਨੇ ਮੁੜ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਕਮਜ਼ੋਰ ਕਰ ਰਹੀ ਹੈ। ਪਾਰਟੀ ਦੀ ਤਰਜਮਾਨ ਸੁਪ੍ਰਿਆ ਸ੍ਰੀਨਾਤੇ ਨੇ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਨੂੰ ਸਰਕਾਰ ਦੇ ਨਿਰਦੇਸ਼ਾਂ ‘ਤੇ ਛੇ ਮਹੀਨਿਆਂ ਲਈ ਬੈਨ ਕਰ ਦਿੱਤਾ ਗਿਆ ਸੀ।
Advertisement
Advertisement