For the best experience, open
https://m.punjabitribuneonline.com
on your mobile browser.
Advertisement

ਡਾ. ਚੱਬੇਵਾਲ ਦਾ ਫਗਵਾੜਾ ਪੁੱਜਣ ’ਤੇ ਸੁਆਗਤ

08:01 AM Mar 19, 2024 IST
ਡਾ  ਚੱਬੇਵਾਲ ਦਾ ਫਗਵਾੜਾ ਪੁੱਜਣ ’ਤੇ ਸੁਆਗਤ
Advertisement

ਪੱਤਰ ਪ੍ਰੇਰਕ
ਫਗਵਾੜਾ, 18 ਮਾਰਚ
ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ. ਰਾਜ ਕੁਮਾਰ ਚੱਬੇਵਾਲ ਦਾ ਇੱਥੇ ਪਹਿਲੀ ਵਾਰ ਫਗਵਾੜਾ ਪਹੁੰਚਣ ’ਤੇ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਰਿਹਾਇਸ਼ ’ਤੇ ਸੁਆਗਤ ਕੀਤਾ ਗਿਆ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ’ਚ ਸ਼ਾਮਲ ਹੋਣ ਨਾਲ ਲੋਕ ਸਭਾ ਚੋਣਾਂ ’ਚ ‘ਆਪ’ ਨੂੰ ਵੱਡਾ ਲਾਭ ਹੋਵੇਗਾ। ਡਾ. ਚੱਬੇਵਾਲ ਨੇ ਵਰਕਰਾਂ ਨੂੰ ਚੋਣਾਂ ਦੀਆਂ ਤਿਆਰੀਆਂ ’ਚ ਜੁਟਣ ਤੇ ਹੁਸ਼ਿਆਰਪੁਰ ਹਲਕੇ ਤੋਂ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ।

Advertisement

Advertisement
Author Image

joginder kumar

View all posts

Advertisement
Advertisement
×