For the best experience, open
https://m.punjabitribuneonline.com
on your mobile browser.
Advertisement

ਪਟਿਆਲਾ ਲੋਕ ਸਭਾ ਹਲਕੇ ਤੋਂ ਡਾ. ਧਰਮਵੀਰ ਗਾਂਧੀ ਜੇਤੂ

04:49 PM Jun 04, 2024 IST
ਪਟਿਆਲਾ ਲੋਕ ਸਭਾ ਹਲਕੇ ਤੋਂ ਡਾ  ਧਰਮਵੀਰ ਗਾਂਧੀ ਜੇਤੂ
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 4 ਜੂਨ
ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੰਸਦੀ ਸੀਟ ਤੋਂ 305616 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਹੈ, ਹਾਲਾਂਕਿ ਅਜੇ ਤੱਕ ਇਸ ਦਾ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ ਹੈ। ਆਮ ਆਦਮੀ ਪਾਰਟੀ ਦੇ ਡਾ: ਬਲਬੀਰ ਸਿੰਘ ਨੂੰ 290785 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੀਜੇ ਨੰਬਰ 'ਤੇ ਰਹੀ, ਉਨ੍ਹਾਂ ਨੂੰ 288998 ਵੋਟਾਂ ਮਿਲੀਆਂ।

Advertisement

Advertisement
Advertisement
Tags :
Author Image

A.S. Walia

View all posts

Advertisement