For the best experience, open
https://m.punjabitribuneonline.com
on your mobile browser.
Advertisement

ਡਾ. ਹਰਦੇਵ ਸਿੰਘ ਨੇ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਿਆ

10:12 AM May 08, 2024 IST
ਡਾ  ਹਰਦੇਵ ਸਿੰਘ ਨੇ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਿਆ
Advertisement

ਪੱਤਰ ਪ੍ਰੇਰਕ
ਮਾਨਸਾ, 7 ਮਈ
ਡਾ. ਹਰਦੇਵ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸਾਲ 1993 ’ਚ ਬਤੌਰ ਮੈਡੀਕਲ ਅਫ਼ਸਰ ਜ਼ੀਰਾ ਵਿੱਚ ਜੁਆਇਨ ਕੀਤਾ ਅਤੇ 2017 ’ਚ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਫਾਜ਼ਿਲਕਾ ਪਦਉੱਨਤ ਹੋਏ। ਹੁਣ ਈਐੱਸਆਈ ਹਸਪਤਾਲ ਜਲੰਧਰ ਤੋਂ ਪਦਉੱਨਤ ਹੋਣ ਉਪਰੰਤ ਉਨ੍ਹਾਂ ਬਤੌਰ ਸਿਵਲ ਸਰਜਨ ਮਾਨਸਾ ਅਹੁਦਾ ਸੰਭਾਲਣ ਵੇਲੇ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰ, ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ।

Advertisement

Advertisement
Author Image

joginder kumar

View all posts

Advertisement
Advertisement
×