For the best experience, open
https://m.punjabitribuneonline.com
on your mobile browser.
Advertisement

ਕਬੱਡੀ ਵਿੱਚ ਡਾ. ਬਲਬੀਰ ਸਿੰਘ ਸਕੂਲ ਅੱਵਲ

08:01 AM Aug 26, 2024 IST
ਕਬੱਡੀ ਵਿੱਚ ਡਾ  ਬਲਬੀਰ ਸਿੰਘ ਸਕੂਲ ਅੱਵਲ
ਡਾਕਟਰ ਬਲਬੀਰ ਸਿੰਘ ਸਕੂਲ ਦੇ ਜੇਤੂ ਬੱਚੇ ਸਟਾਫ਼ ਨਾਲ। -ਫੋਟੋ: ਮਰਾਹੜ
Advertisement

ਭਗਤਾ ਭਾਈ: ਡਾਕਟਰ ਬਲਬੀਰ ਸਿੰਘ ਸਕੂਲ ਆਫ਼ ਐਕਸੀਲੈਂਸ ਭਗਤਾ ਭਾਈ ਦੇ ਖਿਡਾਰੀਆਂ ਨੇ ਅੰਡਰ-11, ਅੰਡਰ-14 ਅਤੇ ਅੰਡਰ-17 ਦੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਨੇ ਦੱਸਿਆ ਕਿ ਕਬੱਡੀ ਅੰਡਰ-11 ਵਿੱਚ ਪਹਿਲਾ ਸਥਾਨ, ਕਰਾਟੇ ਲੜਕੇ ਅੰਡਰ -14 (ਲੜਕੇ) ਵਿੱਚ ਗੁਰਨੂਰ ਸਿੰਘ ਅਤੇ ਲਵਜੋਤ ਸਿੰਘ ਨੇ ਪਹਿਲਾ ਸਥਾਨ, ਅੰਡਰ- 17 (ਲੜਕੇ) ਕਰਾਟੇ ਵਿਚ ਪਰਮਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਖੋ-ਖੋ ਅੰਡਰ -17 ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਚੇਅਰਮੈਨ ਡਾ. ਪ੍ਰਨੀਤ ਕੌਰ ਦਿਓਲ ਅਤੇ ਸਕੂਲ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement