ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਅਮਰ ਸਿੰਘ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

06:17 AM May 17, 2024 IST
ਚੋਣ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਡਾ. ਅਮਰ ਸਿੰਘ। -ਫ਼ੋਟੋ: ਜਗਜੀਤ

ਖਮਾਣੋਂ:

Advertisement

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਕਸਬਾ ਖਮਾਣੋਂ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇਸ਼ ਵਿੱਚ ਧਰਮ ਦੇ ਨਾਂ ’ਤੇ ਵੰਡੀਆਂ ਪਾਉਣ ਦੀ ਰਾਜਨੀਤੀ ਕਰ ਰਹੇ ਹਨ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਭਾਜਪਾ ਨੂੰ ਮੂੰਹ ਨਾ ਲਗਾ ਕੇ ਇਸ ਵਾਰ ਦੇਸ਼ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ। ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ, ਸੇਵਾਮੁਕਤ ਕਮਾਂਡੈਂਟ ਪ੍ਰੀਤਮ ਸਿੰਘ ਬਾਜਵਾ ਅਤੇ ਹਰਬੰਸ ਸਿੰਘ ਪੰਧੇਰ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਲਾਰਿਆਂ ਤੰਗ ਹਨ ਅਤੇ ਕਾਂਗਰਸ ਦੇ ਹੱਕ ਵਿੱਚ ਅਪਣਾ ਫ਼ਤਵਾ ਦੇਣਗੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement