ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਇੰਦੂ ਬਾਂਸਲ ਨੇ ਐੱਸਐੱਮਓ ਦਾ ਅਹੁਦਾ ਸੰਭਾਲਿਆ

10:39 AM Aug 18, 2024 IST
ਐੱਸਐੱਮਓ ਡਾ. ਇੰਦੂ ਬਾਂਸਲ ਦਾ ਸਵਾਗਤ ਕਰਦੇ ਹੋਏ ਮੁਲਾਜ਼ਮ। -ਫੋਟੋ: ਮਾਰਕੰਡਾ

ਤਪਾ: ਡਾ. ਇੰਦੂ ਬਾਂਸਲ ਨੇ ਅੱਜ ਸਬ ਡਿਵੀਜ਼ਨਲ ਹਸਪਤਾਲ ਤਪਾ ਦੇ ਐੱਸਐੱਮਓ ਵਜੋਂ ਅਹੁਦਾ ਸੰਭਾਾਲ ਲਿਆ ਹੈ। ਉਹ ਪਹਿਲਾਂ ਭੀਖੀ ਵਿੱਚ ਤਾਇਨਾਤ ਸਨ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਸਮੂਹ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਆਮ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਮਰੀਜ਼ਾਂ ਨੂੰ ਮਿਲਦੀਆਂ ਸਰਕਾਰੀ ਸਹੂਲ਼ਤਾਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਹਸਪਤਾਲ ਦਾ ਦੌਰਾ ਵੀ ਕੀਤਾ। ਇਸ ਮੌਕੇ ਡਾ. ਕੰਵਲਜੀਤ ਸਿੰਘ ਬਾਜਵਾ, ਡਾ. ਗੁਰਪ੍ਰੀਤ ਸਿੰਘ ਮਾਹਲ, ਸੁਸ਼ਮਾ ਰਾਣੀ ਸੀਨੀਅਰ ਫਾਰਮੇਸੀ ਅਫ਼ਸਰ, ਖ਼ੁਸ਼ਦੇਵ ਬਾਂਸਲ ਫਾਰਮੇਸੀ ਅਫ਼ਸਰ, ਜਨਮੀਤ ਸਿੰਘ ਫਾਰਮੇਸੀ ਅਫ਼ਸਰ ਅਤੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Advertisement