ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਨਾਨਕ ਸਿੰਘ ਪਟਿਆਲਾ ਦੇ ਐੱਸਐੱਸਪੀ ਨਿਯੁਕਤ

06:25 AM Aug 03, 2024 IST

ਪੱਤਰ ਪ੍ਰੇਰਕ
ਪਟਿਆਲਾ, 2 ਅਗਸਤ
2011 ਬੈਚ ਦੇ ਆਈਪੀਐੱਸ ਅਧਿਕਾਰੀ ਡਾ. ਨਾਨਕ ਸਿੰਘ ਨੂੰ ਪਟਿਆਲਾ ਦਾ ਨਵਾਂ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਨਿਯੁਕਤ ਕੀਤਾ ਗਿਆ ਹੈ, ਜੋ ਕਿ ਪਹਿਲਾਂ ਮਾਨਸਾ ਵਿੱਚ ਤਾਇਨਾਤ ਸਨ। ਇੱਥੇ ਉਹ ਐੱਸਐੱਸਪੀ ਵਰੁਣ ਸ਼ਰਮਾ ਦੀ ਥਾਂ ਲੈਣਗੇ। ਇਸ ਤੋਂ ਪਹਿਲਾਂ ਉਹ ਗੁਰਦਾਸਪੁਰ, ਰੂਪਨਗਰ, ਬਠਿੰਡਾ, ਪਟਿਆਲਾ ਵਿੱਚ ਐੱਸਐੱਸਪੀ ਰਹਿ ਚੁੱਕੇ ਹਨ। ਉਨ੍ਹਾਂ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਐੱਮਬੀਬੀਐੱਸ ਕਰਨ ਮਗਰੋਂ 2011 ਵਿੱਚ ਆਪਣੀ ਪਹਿਲੀ ਕੋਸ਼ਿਸ਼ ਵਿੱਚ ਹੀ ਯੂਪੀਐੱਸਸੀ ਦੀ ਪ੍ਰੀਖਿਆ ਪਾਸ ਕੀਤੀ ਸੀ।

Advertisement

Advertisement
Advertisement