ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾ. ਸੇਖੋਂ ਖੇਤਰੀ ਖੋਜ ਕੇਂਦਰ ਦੇ ਡਾਇਰੈਕਟਰ ਬਣੇ

10:21 PM Jun 23, 2023 IST

ਬਠਿੰਡਾ: ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖ਼ੋਜ ਕੇਂਦਰ ਵਿਚ ਬਤੌਰ ਪ੍ਰਮੁੱਖ ਭੂਮੀ ਵਿਗਿਆਨੀ ਕੰਮ ਡਾਕਟਰ ਕਰਮਜੀਤ ਸਿੰਘ ਸੇਖੋਂ ਨੇ ਅੱਜ ਉਕਤ ਕੇਂਦਰ ਵਿੱਚ ਹੀ ਬਤੌਰ ਡਾਇਰੈਕਟਰ ਅਹੁਦਾ ਸੰਭਾਲ ਲਿਆ ਹੈ। ਗੌਰਤਲਬ ਹੈ ਕਿ ਡਾਕਟਰ ਸੇਖੋਂ ਵੱਲੋਂ ਫਾਰਮ ਸਲਾਹਕਾਰ ਕੇਂਦਰ ਬਠਿੰਡਾ ਅਤੇ ਫਰੀਦਕੋਟ ਵਿੱਚ ਜ਼ਿਲ੍ਹਾ ਪਸਾਰ ਮਾਹਿਰ ਭੂਮੀ ਵਜੋਂ ਵੀ ਸੇਵਾਵਾਂ ਵੀ ਦਿੱਤੀਆਂ ਗਈਆਂ ਹਨ। -ਪੱਤਰ ਪ੍ਰੇਰਕ

Advertisement

Advertisement