For the best experience, open
https://m.punjabitribuneonline.com
on your mobile browser.
Advertisement

ਡਾ. ਗੁਰਜੀਤ ਸਿੰਘ ਦੀਆਂ ਦੋ ਪੁਸਤਕਾਂ ਰਿਲੀਜ਼

07:41 AM Jun 24, 2024 IST
ਡਾ  ਗੁਰਜੀਤ ਸਿੰਘ ਦੀਆਂ ਦੋ ਪੁਸਤਕਾਂ ਰਿਲੀਜ਼
ਡਾ. ਗੁਰਜੀਤ ਸਿੰਘ ਦੀਆਂ ਪੁਸਤਕਾਂ ਜਾਰੀ ਕਰਦੇ ਹੋਏ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰ।
Advertisement

ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵੱਲੋਂ ਸੀਕੇਡੀ ਇੰਸਟੀਚਿਊਟ ਆਫ ਮੈਨੇਜਮੈਂਟ ਆਫ ਟੈਕਨਾਲੋਜੀ ਦੇ ਵਾਈਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀਆਂ ਪੁਸਤਕਾਂ ‘‘ਸਾਈਬਰ ਲਾਅਜ਼ ਐਂਡ ਆਈਪੀਆਰ ਅਤੇ ‘‘ਫੰਡਾਮੈਂਟਲਜ਼ ਆਫ ਕੰਪਿਊਟਰ ਐਂਡ ਆਈਟੀ’’ ਰਿਲੀਜ਼ ਕੀਤੀਆਂ ਗਈਆਂ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਐਡੀਸ਼ਨਲ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਹੋਰਨਾਂ ਮੈਂਬਰਾਂ ਨੇ ਡਾ. ਗੁਰਜੀਤ ਸਿੰਘ ਨੂੰ ਵਧਾਈ ਦਿੱਤੀ। ਇਸ ਦੌਰਾਨ ਐਡੀਸ਼ਨ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਪ੍ਰੋ. ਭੁਪਿੰਦਰ ਸਿੰਘ ਸੇਠੀ, ਪ੍ਰੋ. ਸੁਖਬੀਰ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ। -ਟਨਸ

Advertisement

Advertisement
Author Image

Advertisement
Advertisement
×