ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ ਜ਼ਿਲ੍ਹੇ ਲਈ ਡਰਾਫਟ ਵੋਟਰ ਸੂਚੀਆਂ ਪ੍ਰਕਾਸ਼ਿਤ

05:40 AM Oct 31, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਅਕਤੂਬਰ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਲੁਧਿਆਣਾ ਜ਼ਿਲ੍ਹੇ ਦੀ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਦਾ ਐਲਾਨ ਕੀਤਾ ਗਿਆ ਹੈ, ਜਿਸ ਅਨੁਸਾਰ ਜ਼ਿਲ੍ਹੇ ਵਿੱਚ ਅੱਜ ਕੁੱਲ ਵੋਟਰਾਂ ਦੀ ਗਿਣਤੀ 26,72,988 ਹੈ ਜਿਸ ਵਿੱਚ 14,23,098 ਮਰਦ, 12,49,744 ਔਰਤਾਂ ਅਤੇ 146 ਕਿੰਨਰ ਸ਼ਾਮਲ ਹਨ। ਡੀਸੀ ਨੇ ਦੱਸਿਆ ਕਿ ਲੁਧਿਆਣਾ ਦੇ 14 ਹਲਕਿਆਂ ਖੰਨਾ, ਸਮਰਾਲਾ, ਸਾਹਨੇਵਾਲ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਲੁਧਿਆਣਾ ਦੱਖਣੀ, ਲੁਧਿਆਣਾ ਉੱਤਰੀ, ਲੁਧਿਆਣਾ ਕੇਂਦਰੀ, ਆਤਮ ਨਗਰ, ਗਿੱਲ, ਪਾਇਲ, ਰਾਏਕੋਟ, ਦਾਖਾ ਅਤੇ ਜਗਰਾਉਂ ਵਿੱਚ ਯੋਗਤਾ 1 ਜਨਵਰੀ 2025 ਦੇ ਹਵਾਲੇ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਕੀਤੀ ਜਾ ਰਹੀ ਹੈ।

Advertisement

Advertisement