ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਟਰਸਾਈਕਲ ਤੇ ਗਾਂ ਦੀ ਟੱਕਰ ’ਚ ਚਾਲਕ ਜ਼ਖ਼ਮੀ

07:36 AM Jul 15, 2023 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 14 ਜੁਲਾਈ
ਲੰਘੀ ਰਾਤ ਸ਼ਹਿਰ ਦੀ ਰਿੰਗ ਰੋਡ ’ਤੇ ਇਕ ਮੋਟਰਸਾਈਕਲ ਚਾਲਕ ਦੀ ਗਾਂ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨਾਲ ਟਕਰਾਉਂਦੇ ਹੀ ਗਾਂ ਦੀ ਮੌਤ ਹੋ ਗਈ।
ਇਸ ਹਾਦਸੇ ਬਾਰੇ ਪਤਾ ਲੱਗਣ ’ਤੇ ‘ਸਹਾਰਾ’ ਸੰਸਥਾ ਦੇ ਸੰਦੀਪ ਗੋਇਲ ਤੇ ਸਾਥੀ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਮੋਟਰਸਾਈਕਲ ਸਵਾਰ ਬੇਹੋਸ਼ ਹੋਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ।

Advertisement

Advertisement
Tags :
ਚਾਲਕਜ਼ਖ਼ਮੀਟੱਕਰਮੋਟਰਸਾਈਕਲ
Advertisement