For the best experience, open
https://m.punjabitribuneonline.com
on your mobile browser.
Advertisement

ਤਲਾਸ਼ੀ ਮੁਹਿੰਮ ਦੌਰਾਨ ਡਰੋਨ ਅਤੇ ਹੈਰੋਇਨ ਬਰਾਮਦ

01:17 PM Jul 08, 2024 IST
ਤਲਾਸ਼ੀ ਮੁਹਿੰਮ ਦੌਰਾਨ ਡਰੋਨ ਅਤੇ ਹੈਰੋਇਨ ਬਰਾਮਦ
Representational/ ਫਾਈਲ ਫੋਟੋ।
Advertisement

ਚੰਡੀਗੜ੍ਹ, 8 ਜੁਲਾਈ
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਚਲਾਈਆਂ ਦੋ ਵੱਖ-ਵੱਖ ਤਲਾਸ਼ੀ ਮੁਹਿੰਮਾਂ ਦੌਰਾਨ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਾਮਦ ਕੀਤੇ ਗਏ ਹਨ।
ਬੀਐੱਸਐੱਫ਼ ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਾਨ ਵਿੱਚੋਂ ਪਾਕਿਸਤਾਨੀ ਡਰੋਨ ਡੀਜੀਆਈ ਮੈਵਿਕ 3 ਕਲਾਸਿਕ
ਬਰਾਮਦ ਕੀਤਾ ਹੈ, ਜੋ ਕਿ ਚੀਨ ਦਾ ਬਣਿਆ ਹੋਇਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰੋੜਾਵਾਲਾ ਵਿਚੋਂ ਸੂਚਨਾ ਦੇ ਅਧਾਰ 'ਤੇ ਕੀਤੀ ਤਲਾਸ਼ੀ ਦੌਰਾਨ 250 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ। -ਆਈਏਐੱਨਐੱਸ

Advertisement

Advertisement
Advertisement
Author Image

Puneet Sharma

View all posts

Advertisement