ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਵੱਲੋਂ ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ

07:27 AM Jun 28, 2024 IST
ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਦੇ ਹੋਏ ਪੁਲੀਸ ਅਧਿਕਾਰੀ।

ਬਟਾਲਾ:

Advertisement

ਐੱਸਐੱਸਪੀ ਬਟਾਲਾ ਅਸ਼ਵਨੀ ਗੋਟਿਆਲ ਦੀਆਂ ਹਦਾਇਤਾਂ ’ਤੇ ਬਟਾਲਾ ਪੁਲੀਸ ਦੇ ਸਾਂਝ ਕੇਂਦਰ ਦੇ ਸਟਾਫ਼ ਵੱਲੋਂ ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੇ ਸਾਈਬਰ ਕਰਾਈਮ ਆਦਿ ਬਾਰ ਜਾਗਰੂਕ ਕੀਤਾ ਗਿਆ। ਇਸ ਮੌਕੇ ਬਟਾਲਾ ਪੁਲੀਸ ਦੇ ਸਾਂਝ ਸਟਾਫ਼ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਦੱਸਿਆ ਕਿ ਜੇ ਕੋਈ ਵਿਅਕਤੀ ਕਿਸੇ ਕਾਰਨ ਨਸ਼ੇ ਕਰਦਾ ਹੈ ਤਾਂ ਉਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਮਰੀਜ਼ਾਂ ਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ’ਚ ਕੀਤਾ ਜਾਂਦਾ ਹੈ। -ਖੇਤਰੀ ਪ੍ਰਤੀਨਿਧ

Advertisement
Advertisement
Advertisement