ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਰੋਇਨ ਸਣੇ ਨਸ਼ਾ ਤਸਕਰ ਕਾਬੂ

06:46 AM Aug 11, 2023 IST
featuredImage featuredImage

ਪੱਤਰ ਪ੍ਰੇਰਕ
ਜਲੰਧਰ, 10 ਅਗਸਤ
ਕਮਿਸ਼ਨਰੇਟ ਪੁਲੀਸ ਦੇ ਐਂਟੀ ਨਾਰਕੋਟਿਕ ਸੈਲ ਨੇ ਇੱਕ ਨਸ਼ਾ ਤਸਕਰ ਨੂੰ 40 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਐਂਟੀ ਨਾਰਕੋਟਿਕ ਸੈਲ ਦੇ ਇੰਚਾਰਜ ਹਰਿੰਦਰ ਸਿੰਘ ਰਮਨੀਕ ਐਵੇਨਿਊ ਜਲੰਧਰ ਵਿਖੇ ਪੁਲੀਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤੇ ਜਦ ਉਹ ਕੋਠੀ ਨੰਬਰ 151 ਨੇੜੇ ਪਹੁੰਚੇ ਤਾਂ ਕੋਠੀ ਦੇ ਬਾਹਰ ਖੜ੍ਹਾ ਨੌਜਵਾਨ ਪੁਲੀਸ ਨੂੰ ਦੇਖ ਕੇ ਕੋਠੀ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲੀਸ ਪਾਰਟੀ ਨੇ ਉਸ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨ ਦੀ ਪਛਾਣ ਸਰਬਜੋਤ ਸਿੰਘ ਉਰਫ ਬਾਬਾ ਵਾਸੀ 151 ਰਮਨੀਕ ਐਵਨਿਊ ਜਲੰਧਰ ਵਜੋਂ ਹੋਈ ਹੈ।

Advertisement

Advertisement