ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਰੱਗਜ਼ ਤਸਕਰੀ ਮਾਮਲਾ: ਸਵੇਰੇ ਆਈਜੀ ਦਫਤਰ ਪੇਸ਼ ਹੋਣਗੇ ਮਜੀਠੀਆ

10:30 AM Dec 18, 2023 IST

ਖੇਤਰੀ ਪ੍ਰਤੀਨਿਧ
ਪਟਿਆਲਾ, 17 ਦਸੰਬਰ
ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਿੱਟ ਵੱਲੋਂ ਭੇਜੇ ਗਏ ਸੰਮਨ ਤਹਿਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ 18 ਦਸੰਬਰ ਨੂੰ 11 ਵਜੇ ਪਟਿਆਲਾ ਸਥਿਤ ਆਈਜੀ ਦਫਤਰ ਪਹੁੰਚਣਗੇ। ਉਨ੍ਹਾਂ ਦੀ ਆਮਦ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੁਸ਼ਟੀ ਕੀਤੀ ਹੈ। ਉਂਜ ਰਾਜੂ ਖੰਨਾ ਦਾ ਇਹ ਵੀ ਕਹਿਣਾ ਸੀ ਕਿ ਮੁੱਖ ਮੰਤਰੀ ਦੀਆਂ ਆਪਹੁਦਰੀਆਂ ਦੇ ਖਿਲਾਫ ਨਿਧੜਕ ਹੋ ਕੇ ਆਵਾਜ਼ ਬੁਲੰਦ ਕਰ ਰਹੇ ਮਜੀਠੀਆ ਨੂੰ ਡਰਾਉਣ ਅਤੇ ਧਮਕਾਉਣ ਲਈ ਹੀ ਸਰਕਾਰ ਵੱਲੋਂ ਅਜਿਹਾ ਆਡੰਬਰ ਰਚਿਆ ਜਾ ਰਿਹਾ ਹੈ। ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਮਜੀਠੀਆ ਦੇ ਖਿਲਾਫ ਇਹ ਕੇਸ ਚੰਨੀ ਸਰਕਾਰ ਵੱਲੋਂ ਅੰਤਲੇ ਦਿਨਾਂ ਵਿੱਚ 20 ਦਸੰਬਰ 2021 ਨੂੰ ਦਰਜ ਕੀਤਾ ਸੀ।

Advertisement

Advertisement