ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਜਰਾਤ ਵਿੱਚ 500 ਕਰੋੜ ਦੇ ਨਸ਼ੀਲੇ ਪਦਾਰਥ ਬਰਾਮਦ

06:54 AM Oct 24, 2023 IST

ਅਹਿਮਦਾਬਾਦ: ਅਹਿਮਦਾਬਾਦ ਕ੍ਰਾਈਮ ਬਰਾਂਚ ਅਤੇ ਡਾਇਰੈਕੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਸਾਂਝੀ ਕਾਰਵਾਈ ਦੌਰਾਨ 500 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ ਇਸ ਸਬੰਧੀ ਕੈਮੀਕਲ ਇੰਜਨੀਅਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਐਤਵਾਰ ਨੂੰ ਕਾਬੂ ਕੀਤਾ ਹੈ। ਕੈਮੀਕਲ ਇੰਜਨੀਅਰ ਸੂਰਤ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਮਹਾਰਾਸ਼ਟਰ ਦੇ ਛਤਰਪਤੀ ਸ਼ੰਭਾਜੀਨਗਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦਾ ਗ਼ੈਰਕਾਨੂੰਨੀ ਕਾਰੋਬਾਰ ਨਸ਼ਾ ਸਪਲਾਈ ਦਾ ਮੁੱਖ ਸਰੋਤ ਹੈ। -ਆਈਏਐੱਨਐੱਸ

Advertisement

Advertisement