ਤਰਨ ਤਾਰਨ ਜ਼ਿਲ੍ਹੇ ’ਚ ਦੋ ਦਿਨ ਲਈ ਡਰਾਈ-ਡੇਅ
09:00 AM Oct 15, 2024 IST
Advertisement
ਤਰਨ ਤਾਰਨ: ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਪਰਮਵੀਰ ਸਿੰਘ ਨੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ਦੇ ਮਾਲੀਏ ਦੀ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ 15 ਅਕਤੂਬਰ ਤੋਂ ਲੈ ਕੇ 16 ਅਕਤੂਬਰ ਨੂੰ ਸਵੇਰ ਦੇ 10:00 ਵਜੇ ਤੱਕ ਡਰਾਈ-ਡੇਅ ਐਲਾਨਿਆ ਗਿਆ ਹੈ। ਇਸ ਤਹਿਤ ਸ਼ਰਾਬ ਦੇ ਵੇਚਣ ਦੀ ਮਨਾਹੀ ਰਹੇਗੀ| -ਪੱਤਰ ਪ੍ਰੇਰਕ
Advertisement
Advertisement
Advertisement