ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਟੀਐੱਫ ਨੇ ਮੁੱਖ ਮੰਤਰੀ ਨੂੰ ਭੇਜਿਆ ‘ਸਵਾਲਨਾਮਾ’

09:06 AM Oct 30, 2024 IST
ਨਵਦੀਪ ਸਿੰਘ ਨੂੰ ‘ਸਵਾਲਨਾਮਾ’ ਸੌਂਪਦੇ ਹੋਏ ਆਗੂ। -ਫੋਟੋ:ਭੰਗੂ

ਪਟਿਆਲਾ (ਖੇਤਰੀ ਪ੍ਰਤੀਨਿਧ):

Advertisement

ਡੈਮੋਕਰੈਟਿਕ ਟੀਚਰਜ਼ ਫਰੰਟ ਪਟਿਆਲਾ ਨੇ ਅੱਜ ਮੁੱਖ ਮੰਤਰੀ ਦੇ ਫੀਲਡ ਅਫਸਰ ਨਵਦੀਪ ਸਿੰਘ ਰਾਹੀਂ ਮੰਗਾਂ ਸਬੰਧੀ ‘ਸਵਾਲਨਾਮਾ’ ਮੁੱਖ ਮੰਤਰੀ ਨੂੰ ਭੇਜਿਆ। ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਸਿੰਘ ਖਾਂਗ ਅਤੇ ਵਿੱਤ ਸਕੱਤਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਅਤੇ ‘ਬਦਲਾਅ’ ਵਾਲੇ ਅਖੌਤੀ ਨਾਅਰਿਆਂ ਦੇ ਉਲਟ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਹੱਲ ਨਹੀਂ ਹੋਈਆਂ ਹਨ। ਇਸ ਕਰਕੇ 3 ਨਵੰਬਰ ਨੂੰ ਗਿੱਦੜਬਾਹਾ, 8 ਨੂੰ ਬਰਨਾਲਾ ਅਤੇ ਚੱਬੇਵਾਲ ਵਿੱਚ ਰੋਸ ਮੁਜ਼ਾਹਰੇ ਕੀਤੇ ਜਾਣਗੇ। ਸਵਾਲਨਾਮੇ ਵਿੱਚ ਮੰਗਾਂ ਸਬੰਧੀ ਸਵਾਲ ਪੁੱਛੇ ਗਏ ਹਨ।

Advertisement
Advertisement