ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਵਾ ਪ੍ਰਦੂਸ਼ਣ ਕਾਰਨ ਦਿੱਲੀ ਤੇ ਮੁੰਬਈ ਦੇ 10 ’ਚੋਂ 6 ਜਣੇ ਕਿਤੇ ਹੋਰ ਵਸਣ ਦੇ ਇਛੁੱਕ

05:57 PM Nov 29, 2023 IST

ਨਵੀਂ ਦਿੱਲੀ, 29 ਨਵੰਬਰ
ਦਿੱਲੀ ਅਤੇ ਮੁੰਬਈ ਵਿਚ ਰਹਿਣ ਵਾਲੇ 60 ਫੀਸਦੀ ਲੋਕ ਦੋਵਾਂ ਸ਼ਹਿਰਾਂ ਵਿਚ ਹਵਾ ਪ੍ਰਦੂਸ਼ਣ ਦੀ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਕਿਤੇ ਹੋਰ ਵਸਣ ਬਾਰੇ ਵਿਚਾਰ ਕਰ ਰਹੇ ਹਨ। ਤਾਜ਼ਾ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ। ਹੈਲਥ ਸਰਵਿਸ ਪ੍ਰੋਵਾਈਡਰ ਪ੍ਰਿਸਟੀਨ ਕੇਅਰ ਨੇ ਇਹ ਨਤੀਜੇ ਦਿੱਲੀ, ਮੁੰਬਈ ਅਤੇ ਆਸਪਾਸ ਦੇ ਚਾਰ ਹਜ਼ਾਰ ਲੋਕਾਂ 'ਤੇ ਕੀਤੇ ਗਏ ਸਰਵੇਖਣ ਦੇ ਆਧਾਰ 'ਤੇ ਪੇਸ਼ ਕੀਤੇ ਹਨ। ਅਧਿਐਨ ਵਿੱਚ 10 ਵਿੱਚੋਂ 6 ਨੇ ਹਵਾ ਪ੍ਰਦੂਸ਼ਣ ਕਾਰਨ ਲਗਾਤਾਰ ਖੰਘ, ਸਾਹ ਚੜ੍ਹਨਾ, ਗਲੇ ਵਿੱਚ ਖਰਾਸ਼ ਅਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਦੱਸਿਆ।

Advertisement

Advertisement