ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ’ਚ ਅਸਮਾਨੀ ਬਿਜਲੀ ਡਿੱਗਣ ਕਾਰਨ ਭਾਰਤੀ ਮੂਲ ਦੀ ਵਿਦਿਆਰਥਣ ਦੇ ਦਿਮਾਗ ’ਤੇ ਅਸਰ ਪਿਆ

11:16 AM Jul 20, 2023 IST
featuredImage featuredImage

ਹਿਊਸਟਨ, 20 ਜੁਲਾਈ
ਅਮਰੀਕਾ ਦੀ ਹਿਊਸਟਨ ਯੂਨੀਵਰਸਿਟੀ ’ਚ ਪੜ੍ਹ ਰਹੀ ਭਾਰਤੀ ਮੂਲ ਦੀ ਵਿਦਿਆਰਥਣ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੇ ਦਿਮਾਗ ਨੂੰ ਨੁਕਸਾਨ ਪੁੱਜਿਆ ਹੈ ਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸੁਸਰੂਨਯ ਕੋਡੁਰੂ ਸੂਚਨਾ ਤਕਨਾਲੋਜੀ ਦੀ ਪੜ੍ਹਾਈ ਕਰ ਰਹੀ ਹੈ। 2 ਜੁਲਾਈ ਨੂੰ ਉਹ ਸਾਂ ਜੈਕਿੰਟੋ ਮੈਮੋਰੀਅਲ ਪਾਰਕ ਵਿੱਚ ਤਲਾਅ ਕੰਢੇ ਦੋਸਤਾਂ ਨਾਲ ਸੈਰ ਕਰ ਰਹੀ ਸੀ, ਜਦੋਂ ਉਸ ’ਤੇ ਬਿਜਲੀ ਡਿੱਗ ਗਈ। ਕੋਡੁਰੂ ਦੇ ਚਚੇਰੇ ਭਰਾ ਸੁਰਿੰਦਰ ਕੁਮਾਰ ਕੋਠਾ ਨੇ ਦੱਸਿਆ, ‘ਬਿਜਲੀ ਡਿੱਗਣ ਕਾਰਨ ਉਹ ਤਲਾਅ 'ਚ ਡਿੱਗ ਗਈ। ਇਸ ਤੋਂ ਬਾਅਦ ਉਸ ਨੂੰ ਦਿਲ ਦਾ ਦੌਰਾ ਵੀ ਪਿਆ ਅਤੇ ਉਸ ਦੇ ਦਿਮਾਗ ’ਤੇ ਅਸਰ ਪੈ ਗਿਆ।’

Advertisement

Advertisement
Tags :
ਅਸਮਾਨੀਂਅਮਰੀਕਾਕਾਰਨਡਿੱਗਣਦਿਮਾਗਬਿਜਲੀਭਾਰਤੀਵਿਦਿਆਰਥਣ