For the best experience, open
https://m.punjabitribuneonline.com
on your mobile browser.
Advertisement

ਮੀਂਹ ਕਾਰਨ ਅਪਾਹਜ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ

04:18 PM Jul 04, 2024 IST
ਮੀਂਹ ਕਾਰਨ ਅਪਾਹਜ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ
ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਕਲਾਂ ਦੇ ਅਪਾਹਜ ਮਜ਼ਦੂਰ ਦੇ ਘਰ ਦੀ ਡਿੱਗੀ ਛੱਤ ਦਾ ਦ੍ਰਿਸ਼।-ਫੋਟੋ: ਮੱਟਰਾਂ
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 4 ਜੁਲਾਈ
ਇਲਾਕੇ ਵਿੱਚ ਮੀਂਹ ਪੈਣ ਨਾਲ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਇੱਕ ਅਪਾਹਜ ਮਜ਼ਦੂਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਪੇਟੀ ਸਮੇਤ ਘਰ ਵਿੱਚ ਪਏ ਹੋਰ ਸਮਾਨ ਦਾ ਭਾਰੀ ਨੁਕਸਾਨ ਹੋ ਗਿਆ। ਅਪਾਹਜ ਮਜ਼ਦੂਰ ਮੋਹਨ ਸਿੰਘ ਨੇ ਦੱਸਿਆ ਕਿ ਮੀਂਹ ਕਾਰਨ ਛੱਤ ਡਿੱਗਣ ਨਾਲ ਉਸਦਾ ਵੱਡਾ ਨੁਕਸਾਨ ਹੋ ਗਿਆ ਹੈ, ਇਕ ਬਾਂਹ ਹੋਣ ਦੇ ਬਾਵਜੂਦ ਉਹ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ।

Advertisement

Advertisement
Author Image

Puneet Sharma

View all posts

Advertisement
Advertisement
×