ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਯਾ-ਪਟਨਾ ਐਕਸਪ੍ਰੈੱਸ ’ਚ ਬੰਬ ਦੀ ਅਫਵਾਹ ਕਾਰਨ ਸਹਿਮ

07:07 PM Oct 19, 2023 IST

ਪਟਨਾ, 19 ਅਕਤੂਬਰ
ਗਯਾ-ਪਟਨਾ ਮੇਮੂ ਐਕਸਪ੍ਰੈਸ ਵਿਸ਼ੇਸ਼ ਰੇਲ ਗੱਡੀ 03338 'ਤੇ ਬੰਬ ਲਗਾਏ ਜਾਣ ਦਾ ਦਾਅਵਾ ਕਰਨ ਵਾਲੀ ਇੱਕ ਝੂਠੀ ਕਾਲ ਕਾਰਨ ਵੀਰਵਾਰ ਨੂੰ ਪਟਨਾ ਜੰਕਸ਼ਨ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਅਧਿਕਾਰੀਆਂ ਵਿੱਚ ਅਫਰਾ-ਤਫਰੀ ਮਚ ਗਈ।ਪਟਨਾ ਦੇ ਐੱਸਪੀ (ਰੇਲ) ਅਮ੍ਰਿਤੇਂਦੂ ਸ਼ੇਖਰ ਠਾਕੁਰ ਨੇ ਦੱਸਿਆ ਕਿ ਜਦੋਂ ਤੱਕ ਫੋਨ ਆਇਆ, ਉਦੋਂ ਤੱਕ ਟਰੇਨ ਜਹਾਨਾਬਾਦ ਰੇਲਵੇ ਸਟੇਸ਼ਨ ਤੋਂ ਰਵਾਨਾ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਫੋਨ ਕਰਨ ਵਾਲੇ, ਜਿਸ ਨੇ ਆਪਣੀ ਪਛਾਣ ਪਟਨਾ ਦੇ ਐਸਐਸਪੀ ਵਜੋਂ ਕੀਤੀ ਹੈ, ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। -ਪੀਟੀਆਈ

Advertisement

Advertisement