For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਦੀ ਹੜਤਾਲ ਕਾਰਨ ਡੀਸੀ ਦਫ਼ਤਰ ’ਚ ਸੁੰਨ ਪੱਸਰੀ

07:19 AM Feb 16, 2024 IST
ਮੁਲਾਜ਼ਮਾਂ ਦੀ ਹੜਤਾਲ ਕਾਰਨ ਡੀਸੀ ਦਫ਼ਤਰ ’ਚ ਸੁੰਨ ਪੱਸਰੀ
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 15 ਫਰਵਰੀ
ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਦੇ ਵਤੀਰੇ ਵਿਰੁੱਧ ਡਿਪਟੀ ਕਮਿਸ਼ਨਰ ਮੁਕਤਸਰ ਦੇ ਕਾਮਿਆਂ ਵੱਲੋਂ ਕੀਤੀ ਕਲਮਛੋੜ ਹੜਤਾਲ ਦੇ ਤੀਜੇ ਦਿਨ ਵੀ ਦਫ਼ਤਰਾਂ ਵਿੱਚ ਕੋਈ ਕੰਮ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਭਾਵੇਂ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਕੰਮ ਬਿਲਕੁਲ ਬੰਦ ਰਿਹਾ, ਹਾਲਾਂਕਿ ਸੇਵਾ ਕੇਂਦਰ ਖੁੱਲ੍ਹਾ ਹੋਣ ਕਾਰਨ ਫਾਈਲਾਂ ਜਮ੍ਹਾਂ ਕਰਾਉਣ ਦਾ ਕੰਮ ਚੱਲਦਾ ਰਿਹਾ, ਪਰ ਅਧਿਕਾਰੀਆਂ ਅਤੇ ਕਲਰਕਾਂ ਨੂੰ ਮਿਲ ਕੇ ਕਰਾਉਣ ਵਾਲੇ ਕੰਮ ਨਹੀਂ ਹੋ ਸਕੇ| ਇਸ ਦੌਰਾਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 16 ਫਰਵਰੀ ਨੂੰ ਜਥੇਬੰਦੀ ਅਗਲਾ ਫੈਸਲਾ ਲਵੇਗੀ ਜਿਸਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ|

Advertisement

Advertisement
Author Image

joginder kumar

View all posts

Advertisement
Advertisement
×