For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤ ਸੰਚਾਰ ਦੌਰਾਨ 21 ਪ੍ਰਾਣੀ ਗੁਰੂ ਵਾਲੇ ਬਣੇ

08:49 AM Nov 16, 2024 IST
ਅੰਮ੍ਰਿਤ ਸੰਚਾਰ ਦੌਰਾਨ 21 ਪ੍ਰਾਣੀ ਗੁਰੂ ਵਾਲੇ ਬਣੇ
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਜਥਾ। -ਫੋਟੋ: ਜਗਮੋਹਨ ਸਿੰਘ
Advertisement

ਰੂਪਨਗਰ:

Advertisement

ਇੱਥੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸੋਲਖੀਆਂ ਵਿੱਚ ਧਾਰਮਿਕ ਸਮਾਗਮ ਮੁੱਖ ਪ੍ਰਬੰਧਕ ਬੀਬਾ ਕਮਲਜੀਤ ਕੌਰ ਅਤੇ ਭਾਈ ਨਿਰਭੈ ਸਿੰਘ ਤਪਾ ਦਰਾਜ ਵਾ‌ਲਿਆਂ ਦੀ ਦੇਖ-ਰੇਖ ਅਧੀਨ ਹੋਇਆ। ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਇਸ ਦੌਰਾਨ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਸੁਣਾਇਆ। ਇਸ ਦੌਰਾਨ ਕਰਵਾਏ ਅੰਮ੍ਰਿਤ ਸੰਚਾਰ ਰਾਹੀਂ 21 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗੇ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement